HINDI

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Punjab Breaking News Live Updates : ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ। ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੈਨੇਡਾ ਵਿੱਚ ਫੰਡ ਇਕੱਠਾ ਕਰ ਰਹੀ ਹੈ। ਇਸ ਲਈ ਖਾਲਿਸਤਾਨੀ ਜਥੇਬੰਦੀਆਂ ਨੂੰ ਵਰਤਿਆ ਜਾ ਰਿਹਾ ਹੈ। ਇੰਨਾ ਹੀ ਨਹੀਂ ਪੰਜਾਬ ਦੇ ਲੋੜੀਂਦੇ ਗੈਂਗਸਟਰ ਵੀ ਇਸ ਵਿੱਚ ਮਦਦ ਕਰ ਰਹੇ ਹਨ। ਕੇਂਦਰੀ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ। ਇਸ ਮੁਤਾਬਕ ਹੁਣ ਕੈਨੇਡਾ ਦੀ ਧਰਤੀ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਵਰਤਿਆ ਜਾ ਰਿਹਾ ਹੈ। Punjab Breaking News Live Updates None

About Us

Get our latest news in multiple languages with just one click. We are using highly optimized algorithms to bring you hoax-free news from various sources in India.