HINDI
Trains Cancelled News: ਅੰਮ੍ਰਿਤਸਰ ਵਿੱਚ ਠੰਢ ਅਤੇ ਧੁੰਦ ਦਾ ਕਹਿਰ ਜਾਰੀ ਹੈ ਤੇ ਇਸ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋਈ ਹੈ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸਵੇਰੇ 5 ਵਜੇ ਚੰਡੀਗੜ੍ਹ ਜਾਣ ਵਲੀ ਟ੍ਰੇਨ ਰੱਦ ਹੋ ਗਈ ਤੇ ਕਈ ਟ੍ਰੇਨਾਂ ਦੇਰੀ ਦੇ ਨਾਲ ਚੱਲ ਰਹੀਆਂ ਹਨ। ਇਸ ਕਾਰਨ ਯਾਤਰੀ ਪਰੇਸ਼ਾਨ ਹਨ। ਪਿਛਲੇ ਤਿੰਨ-ਚਾਰ ਦਿਨ ਤੋਂ ਲਗਾਤਾਰ ਧੁੰਦ ਵਧਦੀ ਜਾ ਰਹੀ ਹੈ, ਜਿਸ ਕਰਕੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਨਾਲ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਸ਼ਤਾਬਦੀ, ਅੰਮ੍ਰਿਤਸਰ ਚੰਡੀਗੜ੍ਹ, ਸ਼ਾਨ-ਏ-ਪੰਜਾਬ, ਦਿੱਲੀ-ਪਠਾਨਕੋਟ, ਜਨ-ਸ਼ਤਾਬਦੀ, ਜਨਸੇਵਾ, ਜਨਸਾਧਾਰਨ ਅਤੇ ਹੋਰ ਵੀ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। None
Popular Tags:
Share This Post:
What’s New
Spotlight
Today’s Hot
-
- January 7, 2025
-
- January 7, 2025
-
- January 7, 2025
Featured News
Latest From This Week
Subscribe To Our Newsletter
No spam, notifications only about new products, updates.
Don’t worry, we don’t spam