Punjab Breaking Live Updates: ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਤਿੰਨ ਦਿਨ ਦੀ ਹੜਤਾਲ ਉਤੇ ਹਨ। ਹੜਤਾਲ ਅੱਜ ਦੂਜੇ ਦਿਨ ਵਿੱਚ ਦਾਖ਼ਲ ਹਨ। ਠੇਕਾ ਮੁਲਾਜ਼ਮ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨਗੇ। ਸਵੇਰੇ 10 ਵਜੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਨਾਲ-ਨਾਲ ਪੰਜਾਬ ਦੀਆਂ ਬੱਸਾਂ ਬੰਦ ਰੱਖੀਆਂ ਜਾਣਗੀਆਂ। ਇਹ ਕਾਰਨ ਮੁਸਾਫਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪੀਆਰਟੀਸੀ, ਪਨਬੱਸ ਮੁਲਾਜ਼ਮਾਂ ਦੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੈ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। Punjab Breaking Live Updates: None
Popular Tags:
Share This Post:
What’s New
Spotlight
Today’s Hot
-
- January 7, 2025
-
- January 7, 2025
-
- January 7, 2025
Featured News
Latest From This Week
Subscribe To Our Newsletter
No spam, notifications only about new products, updates.