NEWS

ਅੱਜ ਦੇ ਵਰਤਾਰੇ ਨਾਲ ਮਨ ਨੂੰ ਗਹਿਰਾ ਦੁੱਖ ਲੱਗਾ ਹੈ: ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ - ਅੱਜ ਇਥੋਂ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਰਪ੍ਰਸਤ ਸਰਦਾਰ ਸੁਖਦੇਵ ਸਿੰਘ ਢੀਡਸਾ ਵੱਲੋਂ ਕਿਹਾ ਗਿਆ ਕਿ ਅੱਜ ਦਾ ਦਿਨ ਬੜਾ ਮੰਦਭਾਗਾ ਹੈ। ਅੱਜ ਦੇ ਘਟਨਾ ਚੱਕਰ ਨਾਲ ਮਨ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅਸੀ ਹੀ ਨਹੀਂ ਸਮੁੱਚੀ ਕੌਮ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਾਲ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਵੀ ਅਪੀਲ ਕਰਦਾ ਹਾਂ ਕਿ ਅਜਿਹੇ ਫੈਸਲੇ ਨਾ ਕਰੋ, ਅਜਿਹੀਆਂ ਪਿਰਤਾਂ ਨਾ ਪਾਓ ਜਿਸ ਨਾਲ ਸਾਡੇ ਤਖਤ ਸਾਹਿਬਾਨਾਂ ਦੀ ਸਰਵਉਚਤਾ ਨੂੰ ਠੇਸ ਪਹੁੰਚੇ। ਅਜਿਹੇ ਕਾਰਨਾਮਿਆਂ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹਾਸੀਏ ਤੇ ਆਇਆ ਹੈ। ਸੋ ਪੰਥ ਦੇ ਵਡੇਰੇ ਹਿਤਾਂ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੀ ਕੋਈ ਚੰਗਾ ਹੱਲ ਕੱਢਣ ਤੇ ਅਸਤੀਫ਼ਾ ਨਾ ਮਨਜ਼ੂਰ ਕਰਨ। 👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘** ਤੇ ਕਲਿੱਕ ਕਰ ਸਕਦੇ ਹੋ। 👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘** ਤੇ Like ਕਰੋ। 👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। 👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। ਪੰਜਾਬੀ ਖਬਰਾਂ / ਖਬਰਾਂ / Punjab / ਅੱਜ ਦੇ ਵਰਤਾਰੇ ਨਾਲ ਮਨ ਨੂੰ ਗਹਿਰਾ ਦੁੱਖ ਲੱਗਾ ਹੈ: ਸੁਖਦੇਵ ਸਿੰਘ ਢੀਂਡਸਾ ਅੱਜ ਦੇ ਵਰਤਾਰੇ ਨਾਲ ਮਨ ਨੂੰ ਗਹਿਰਾ ਦੁੱਖ ਲੱਗਾ ਹੈ: ਸੁਖਦੇਵ ਸਿੰਘ ਢੀਂਡਸਾ ਕਿਹਾ ਕਿ ਅਸੀ ਹੀ ਨਹੀਂ ਸਮੁੱਚੀ ਕੌਮ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਾਲ ਹੈ। ਹੋਰ ਪੜ੍ਹੋ … 1-MIN READ Chandigarh,Chandigarh,Chandigarh Last Updated : October 16, 2024, 7:11 pm IST Whatsapp Facebook Telegram Twitter Join our Channel Join our Channel Published By : Ashish Sharma ਸਬੰਧਤ ਖ਼ਬਰਾਂ ਚੰਡੀਗੜ੍ਹ - ਅੱਜ ਇਥੋਂ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਰਪ੍ਰਸਤ ਸਰਦਾਰ ਸੁਖਦੇਵ ਸਿੰਘ ਢੀਡਸਾ ਵੱਲੋਂ ਕਿਹਾ ਗਿਆ ਕਿ ਅੱਜ ਦਾ ਦਿਨ ਬੜਾ ਮੰਦਭਾਗਾ ਹੈ। ਅੱਜ ਦੇ ਘਟਨਾ ਚੱਕਰ ਨਾਲ ਮਨ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅਸੀ ਹੀ ਨਹੀਂ ਸਮੁੱਚੀ ਕੌਮ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਾਲ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਵੀ ਅਪੀਲ ਕਰਦਾ ਹਾਂ ਕਿ ਅਜਿਹੇ ਫੈਸਲੇ ਨਾ ਕਰੋ, ਅਜਿਹੀਆਂ ਪਿਰਤਾਂ ਨਾ ਪਾਓ ਜਿਸ ਨਾਲ ਸਾਡੇ ਤਖਤ ਸਾਹਿਬਾਨਾਂ ਦੀ ਸਰਵਉਚਤਾ ਨੂੰ ਠੇਸ ਪਹੁੰਚੇ। ਅਜਿਹੇ ਕਾਰਨਾਮਿਆਂ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹਾਸੀਏ ਤੇ ਆਇਆ ਹੈ। ਸੋ ਪੰਥ ਦੇ ਵਡੇਰੇ ਹਿਤਾਂ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੀ ਕੋਈ ਚੰਗਾ ਹੱਲ ਕੱਢਣ ਤੇ ਅਸਤੀਫ਼ਾ ਨਾ ਮਨਜ਼ੂਰ ਕਰਨ। ਇਸ਼ਤਿਹਾਰਬਾਜ਼ੀ 👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘** ਤੇ ਕਲਿੱਕ ਕਰ ਸਕਦੇ ਹੋ। 👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘** ਤੇ Like ਕਰੋ। 👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। 👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। ਇਸ਼ਤਿਹਾਰਬਾਜ਼ੀ Whatsapp Facebook Telegram Twitter Join our Channel Join our Channel Tags: Giani Harpreet , giani harpreet singh , Harpreet Singh , Jathedar Harpreet Singh , sukhdev , Sukhdev Dhindsa , sukhdev singh dhindsa First Published : October 16, 2024, 7:11 pm IST ਹੋਰ ਪੜ੍ਹੋ None

About Us

Get our latest news in multiple languages with just one click. We are using highly optimized algorithms to bring you hoax-free news from various sources in India.