ਚੰਡੀਗੜ੍ਹ: ਸਕੂਲ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਹਵਾਈ ਅੱਡੇ ਤੋਂ ਰਵਾਨਾ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ / ਹੈਡ ਮਿਸਟ੍ਰੈਸ ਦਾ ਤੀਸਰੇ ਬੈਚ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ। ਇਹ ਬੈਚ 7 ਅਕਤੂਬਰ 2024 ਤੋਂ 11 ਅਕਤੂਬਰ 2024 ਤੱਕ ਟ੍ਰੇਨਿੰਗ ਹਾਸਲ ਕਰੇਗਾ। ਉਨ੍ਹਾਂ ਦੱਸਿਆ ਕਿ ਆਈ. ਆਈ. ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਸੀ। ਸ. ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 202 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੰਘਾਪੁਰ ਦੀ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ ਅਤੇ 100 ਹੈਡਮਾਸਟਰਾਂ / ਹੈਡ ਮਿਸਟ੍ਰੈਸ ਨੂੰ ਆਈ. ਆਈ. ਐਮ.ਅਹਿਮਦਾਬਾਦ ਤੋਂ ਟ੍ਰੇਨਿੰਗ ਦੁਆਈ ਜਾ ਚੁੱਕੀ ਹੈ। ਪੰਜਾਬੀ ਖਬਰਾਂ / ਖਬਰਾਂ / Punjab / IIM ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ IIM ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ ਆਈ. ਆਈ. ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਸੀ। ਹੋਰ ਪੜ੍ਹੋ … 1-MIN READ Chandigarh,Chandigarh,Chandigarh Last Updated : October 6, 2024, 7:14 pm IST Whatsapp Facebook Telegram Twitter Join our Channel Join our Channel Published By : Ashish Sharma ਸਬੰਧਤ ਖ਼ਬਰਾਂ ਚੰਡੀਗੜ੍ਹ: ਸਕੂਲ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਹਵਾਈ ਅੱਡੇ ਤੋਂ ਰਵਾਨਾ ਕੀਤਾ ਗਿਆ। ਇਸ਼ਤਿਹਾਰਬਾਜ਼ੀ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ / ਹੈਡ ਮਿਸਟ੍ਰੈਸ ਦਾ ਤੀਸਰੇ ਬੈਚ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ। ਇਹ ਬੈਚ 7 ਅਕਤੂਬਰ 2024 ਤੋਂ 11 ਅਕਤੂਬਰ 2024 ਤੱਕ ਟ੍ਰੇਨਿੰਗ ਹਾਸਲ ਕਰੇਗਾ। ਉਨ੍ਹਾਂ ਦੱਸਿਆ ਕਿ ਆਈ. ਆਈ. ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਸੀ। ਇਸ਼ਤਿਹਾਰਬਾਜ਼ੀ ਸ. ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 202 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੰਘਾਪੁਰ ਦੀ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ ਅਤੇ 100 ਹੈਡਮਾਸਟਰਾਂ / ਹੈਡ ਮਿਸਟ੍ਰੈਸ ਨੂੰ ਆਈ. ਆਈ. ਐਮ.ਅਹਿਮਦਾਬਾਦ ਤੋਂ ਟ੍ਰੇਨਿੰਗ ਦੁਆਈ ਜਾ ਚੁੱਕੀ ਹੈ। Whatsapp Facebook Telegram Twitter Join our Channel Join our Channel Tags: harjot , Harjot Bains , Harjot Singh Bains , Punjab Cabinet Minister Harjot Singh Bains , Punjab government First Published : October 6, 2024, 7:12 pm IST ਹੋਰ ਪੜ੍ਹੋ None
Popular Tags:
Share This Post:
ਨਗਰ ਚੋਣਾਂ ਦੌਰਾਨ ਸ਼ਾਤਮਈ ਮਾਹੌਲ ਕਾਇਮ ਰੱਖਣ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
- by Sarkai Info
- December 20, 2024
What’s New
NIA ਨੇ ਕਿਸਾਨ ਅੰਦੋਲਨ 'ਚ ਚਰਚਾਵਾਂ 'ਚ ਰਹੀ ਨੋਹਦੀਪ ਕੌਰ ਦੇ ਘਰ ਕੀਤੀ ਰੇਡ
- By Sarkai Info
- December 20, 2024
Spotlight
ਨਗਰ ਨਿਗਮ ਚੋਣਾਂ ਲਈ ਪੁਲਿਸ ਸਖ਼ਤ, ਰੇਲਵੇ ਸਟੇਸ਼ਨ ਸਣੇ ਜਨਤਕ ਥਾਵਾਂ 'ਤੇ ਕੀਤੀ ਚੈਕਿੰਗ
- by Sarkai Info
- December 20, 2024
Today’s Hot
-
- December 20, 2024
-
- December 20, 2024
-
- December 20, 2024
ਕੌਣ ਹਨ ਨਾਭਾ ਦੇ ਧਰਮੀ ਮਹਾਰਾਜਾ ? ਵਿਧਾਇਕ ਦੇਵ ਮਾਨ ਵੀ ਮਨਾਉਂਦੇ ਹਨ ਜਨਮ ਦਿਹਾੜਾ
- By Sarkai Info
- December 20, 2024
ਰਾਜਪੁਰਾ ਤੇ ਬਨੂੜ ਘਨੌਰ 'ਚ ਨਗਰ ਨਿਗਮ ਨਗਰ ਪੰਚਾਇਤ ਤੇ ਨਗਰ ਕੌਂਸਲ ਦੀਆਂ ਚੋਣਾਂ ਕੱਲ੍ਹ
- By Sarkai Info
- December 20, 2024
Featured News
Latest From This Week
ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਬਿਆਨ 'ਤੇ AAP ਦਾ ਪ੍ਰਦਰਸ਼ਨ, ਬਰਖਾਸਤ ਕਰਵਾਉਣ ਦੀ ਕੀਤੀ ਮੰਗ
NEWS
- by Sarkai Info
- December 20, 2024
ਕਿਸਾਨਾਂ ਦੀ ਲੱਗੀ ਲਾਟਰੀ, ਹੋਣਗੇ ਮਾਲਾਮਾਲ, ਵੱਧ ਗਏ ਜ਼ਮੀਨ ਦੇ ਭਾਅ, ਪੜ੍ਹੋ ਪੂਰੀ ਜਾਣਕਾਰੀ
NEWS
- by Sarkai Info
- December 20, 2024
Subscribe To Our Newsletter
No spam, notifications only about new products, updates.