Panchayat minister Tarunpreet sondh ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਲੁਧਿਆਣਾ ਦੇ ਡੀਐਮਸੀ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਜਲਾਲਾਬਾਦ ’ਚ ਜਖ਼ਮੀ ਹੋਏ ਸਰਪੰਚ ਦਾ ਹਾਲ ਜਾਣਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਿੰਨਾ ਲੋਕਾਂ ਨੇ ਘਟਨਾ ਨੂੰ ਦਿੱਤਾ ਅੰਜਾਮ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਆਨ-ਲਾਈਨ ਵੇਚੇ ਜਾ ਰਹੇ ਸਨ ਗੁਟਕਾ ਸਾਹਿਬ… SGPC ਨੇ ਕੰਪਨੀ ਨੂੰ ਭੇਜਿਆ ਕਾਨੂੰਨ ਨੋਟਿਸ ਕੈਬਨਿਟ ਮੰਤਰੀ ਸੌਂਧ ਨੇ ਕਿਹਾ ਕਿ ਉਹ ਜਲਾਲਾਬਾਦ ਚ ਹੋਈ ਘਟਨਾ ਦੀ ਉਹ ਨਿੰਦਾ ਕਰਦੇ ਨੇ ਅਤੇ ਉਹ ਗੋਲ਼ੀ ਲੱਗਣ ਨਾਲ ਜਖਮੀ ਹੋਏ ਸਰਪੰਚ ਦਾ ਹਾਲ ਚਾਲ ਜਾਣਿਆ ਅਤੇ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹਨ। ਪੰਚਾਇਤੀ ਚੋਣਾਂ ਦੌਰਾਨ ਆਮ ਲੋਕਾਂ ਦੇ ਅਸਲੇ ਜਮ੍ਹਾ ਨਾ ਹੋਣ ਦਾ ਵੀ ਇੱਕ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ’ਚ ਯੋਗ ਕਾਰਵਾਈ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਵੀ ਇਹ ਸਾਰਾ ਮਾਮਲਾ ਲਿਆਂਦਾ ਜਾਵੇਗਾ। 👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ। 👉 ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ। 👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। 👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। ਪੰਜਾਬੀ ਖਬਰਾਂ / ਖਬਰਾਂ / ਲੁਧਿਆਣਾ / ਲੁਧਿਆਣਾ ਦੇ ਡੀਐੱਮਸੀ ਹਸਪਤਾਲ ਪਹੁੰਚੇ ਪੰਚਾਇਤ ਮੰਤਰੀ... ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਮੌਕੇ ਜਖ਼ਮੀ ਹੋਣ ਵਰਕਰ ਨਾਲ ਮੁਲਾਕਾਤ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਪਹੁੰਚੇ ਪੰਚਾਇਤ ਮੰਤਰੀ... ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਮੌਕੇ ਜਖ਼ਮੀ ਹੋਣ ਵਰਕਰ ਨਾਲ ਮੁਲਾਕਾਤ Panchayat minister Tarunpreet sondh ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਲੁਧਿਆਣਾ ਦੇ ਡੀਐਮਸੀ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਜਲਾਲਾਬਾਦ ’ਚ ਜਖ਼ਮੀ ਹੋਏ ਸਰਪੰਚ ਦਾ ਹਾਲ ਜਾਣਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਿੰਨਾ ਲੋਕਾਂ ਨੇ ਘਟਨਾ ਨੂੰ ਦਿੱਤਾ ਅੰਜਾਮ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੋਰ ਪੜ੍ਹੋ … 1-MIN READ Ludhiana,Punjab Last Updated : October 6, 2024, 8:11 pm IST Whatsapp Facebook Telegram Twitter Join our Channel Join our Channel Published By : Harmandeep Singh Reported By : Harpinder Singh ਸਬੰਧਤ ਖ਼ਬਰਾਂ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਲੁਧਿਆਣਾ ਦੇ ਡੀਐਮਸੀ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਜਲਾਲਾਬਾਦ ’ਚ ਜਖ਼ਮੀ ਹੋਏ ਸਰਪੰਚ ਦਾ ਹਾਲ ਜਾਣਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਿੰਨਾ ਲੋਕਾਂ ਨੇ ਘਟਨਾ ਨੂੰ ਦਿੱਤਾ ਅੰਜਾਮ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਆਨ-ਲਾਈਨ ਵੇਚੇ ਜਾ ਰਹੇ ਸਨ ਗੁਟਕਾ ਸਾਹਿਬ… SGPC ਨੇ ਕੰਪਨੀ ਨੂੰ ਭੇਜਿਆ ਕਾਨੂੰਨ ਨੋਟਿਸ ਇਸ਼ਤਿਹਾਰਬਾਜ਼ੀ ਕੈਬਨਿਟ ਮੰਤਰੀ ਸੌਂਧ ਨੇ ਕਿਹਾ ਕਿ ਉਹ ਜਲਾਲਾਬਾਦ ਚ ਹੋਈ ਘਟਨਾ ਦੀ ਉਹ ਨਿੰਦਾ ਕਰਦੇ ਨੇ ਅਤੇ ਉਹ ਗੋਲ਼ੀ ਲੱਗਣ ਨਾਲ ਜਖਮੀ ਹੋਏ ਸਰਪੰਚ ਦਾ ਹਾਲ ਚਾਲ ਜਾਣਿਆ ਅਤੇ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹਨ। ਪੰਚਾਇਤੀ ਚੋਣਾਂ ਦੌਰਾਨ ਆਮ ਲੋਕਾਂ ਦੇ ਅਸਲੇ ਜਮ੍ਹਾ ਨਾ ਹੋਣ ਦਾ ਵੀ ਇੱਕ ਕਾਰਨ ਦੱਸਿਆ। ਇਸ਼ਤਿਹਾਰਬਾਜ਼ੀ ਹੱਡੀਆਂ ਨੂੰ ਲੋਹੇ ਵਾਂਗ ਮਜ਼ਬੂਤ ਬਣਾਉਂਦੇ ਹਨ ਇਹ ਬੀਜ… ਹੋਰ ਖਬਰਾਂ… ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ’ਚ ਯੋਗ ਕਾਰਵਾਈ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਵੀ ਇਹ ਸਾਰਾ ਮਾਮਲਾ ਲਿਆਂਦਾ ਜਾਵੇਗਾ। 👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ। 👉 ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ Like ਕਰੋ। 👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ। 👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ। ਇਸ਼ਤਿਹਾਰਬਾਜ਼ੀ Whatsapp Facebook Telegram Twitter Join our Channel Join our Channel Tags: AAP Punjab , Ludhiana news , Punjabi News , Tarunpreet Singh Saund First Published : October 6, 2024, 8:11 pm IST ਹੋਰ ਪੜ੍ਹੋ None
Popular Tags:
Share This Post:
What’s New
Spotlight
Today’s Hot
-
- December 24, 2024
-
- December 24, 2024
-
- December 24, 2024
ਨਗਰ ਚੋਣਾਂ ਦੌਰਾਨ ਸ਼ਾਤਮਈ ਮਾਹੌਲ ਕਾਇਮ ਰੱਖਣ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
- By Sarkai Info
- December 20, 2024
NIA ਨੇ ਕਿਸਾਨ ਅੰਦੋਲਨ 'ਚ ਚਰਚਾਵਾਂ 'ਚ ਰਹੀ ਨੋਹਦੀਪ ਕੌਰ ਦੇ ਘਰ ਕੀਤੀ ਰੇਡ
- By Sarkai Info
- December 20, 2024
Featured News
ਨਗਰ ਨਿਗਮ ਚੋਣਾਂ ਲਈ ਪੁਲਿਸ ਸਖ਼ਤ, ਰੇਲਵੇ ਸਟੇਸ਼ਨ ਸਣੇ ਜਨਤਕ ਥਾਵਾਂ 'ਤੇ ਕੀਤੀ ਚੈਕਿੰਗ
- By Sarkai Info
- December 20, 2024
ਫਿਰੌਤੀ ਮੰਗਣ ਵਾਲਾ ਚੜ੍ਹਿਆ ਪੁਲਿਸ ਅੜ੍ਹਿੱਕੇ, ਖੁਦ ਨੂੰ ਦੱਸਿਆ ਵੱਡੇ ਗੈਂਗਸਟਰ ਦਾ ਸਾਥੀ
- By Sarkai Info
- December 20, 2024
Latest From This Week
ਸ਼ਹੀਦੀ ਪੰਦਰਵਾੜੇ ਦੌਰਾਨ MP ਚਰਨਜੀਤ ਚੰਨੀ ਨੇ ਪਰਿਵਾਰ ਸਣੇ ਗੁ. ਸ੍ਰੀ ਕਤਲਗੜ੍ਹ ਸਾਹਿਬ ਤੱਕ ਕੀਤੀ ਪੈਦਲ ਯਾਤਰਾ
NEWS
- by Sarkai Info
- December 20, 2024
ਇਸ ਜ਼ਿਲ੍ਹੇ ਦੀਆਂ 26 ਮਹਿਲਾ ਉਮੀਦਵਾਰ ਚੋਣ ਮੈਦਾਨ 'ਚ, ਸੁਣੋ ਕੀ ਹਨ ਲੋਕਾਂ ਦੇ ਮੁੱਦੇ ?
NEWS
- by Sarkai Info
- December 20, 2024
Subscribe To Our Newsletter
No spam, notifications only about new products, updates.