NEWS

ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ

ਜ਼ਿਮਨੀ ਚੋਣ ਸਬੰਧੀ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਚੋਣ ਅਫਸਰ ਜਤਿੰਦਰ ਮੋਹਨ ਗੁਰਦਾਸਪੁਰ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੁੰਕਰ ਗੁਪਤਾ ਵਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਸਬੰਧੀ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸੁਰਿੰਦਰ ਸਿੰਘ, ਰਾਜਪਾਲ ਸਿੰਘ ਸੇਖੋਂ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ, ਜਯੋਤਸਨਾ ਸਿੰਘ, ਐੱਸ.ਡੀ.ਐੱਮ. ਕਲਾਨੌਰ, ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ ਆਦਿ ਮੌਜੂਦ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਦਰਸ਼ ਚੋਣ ਜਾਬਤਾ ਨੂੰ ਲਾਗੂ ਕਰਨ ਵਿੱਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਐਕਸਪੈਂਡੀਚਰ ਮੋਨਟਰਿੰਗ ਟੀਮਾਂ ਸਥਾਪਤ ਕੀਤੀਆਂ ਗਈਆਂ ਹਨ। ਇਹ ਟੀਮਾਂ ਨਗਦੀ, ਸ਼ਰਾਬ ਅਤੇ ਨਸ਼ੀਲੇ ਪਦਾਰਥ ਵਾਲੀਆਂ ਗੱਡੀਆਂ ਦੀ ਖੋਜ ਕਰਨਗੀਆਂ। ਇਸ ਤੋਂ ਫਲਾਈਇੰਗ ਸੁਕੈਅਡ ਟੀਮਾਂ, ਫਲਾਇੰਗ ਸੁਕੈਅਡ ਸੀ-ਵਿਜ਼ਲ, ਸਟੇਟਿਕ ਸਰਵੇਲੈਂਸ ਟੀਮਾਂ, ਅਕਾਊਟਿੰਗ ਟੀਮਾਂ, ਵੀਡੀਓ ਸਰਵੀਲੈਂਸ ਟੀਮਾਂ, ਵੀਡੀਓ ਵੀਊਗ ਟੀਮਾਂ, ਲਿੱਕਰ ਮੋਨਟਰਿੰਗ ਟੀਮਾਂ ਤੇ ਸਹਾਇਕ ਖਰਚਾ ਆਬਜਰਵਰ ਤਾਇਨਾਤ ਕੀਤੇ ਗਏ ਹਨ।ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਕਿਹਾ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਪੰਜਾਬੀ ਖਬਰਾਂ / ਖਬਰਾਂ / ਗੁਰਦਾਸਪੁਰ / ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ ਜ਼ਿਮਨੀ ਚੋਣ ਸਬੰਧੀ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਚੋਣ ਅਫਸਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੁੰਕਰ ਗੁਪਤਾ ਵਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਸਬੰਧੀ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸੁਰਿੰਦਰ ਸਿੰਘ, ਰਾਜਪਾਲ ਸਿੰਘ ਸੇਖੋਂ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ, ਜਯੋਤਸਨਾ ਸਿੰਘ, ਐੱਸ.ਡੀ.ਐੱਮ. ਕਲਾਨੌਰ, ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ ਆਦਿ ਮੌਜੂਦ ਸਨ। ਹੋਰ ਪੜ੍ਹੋ … 1-MIN READ Gurdaspur,Punjab Last Updated : October 16, 2024, 8:08 pm IST Whatsapp Facebook Telegram Twitter Join our Channel Join our Channel Published By : Ranbir Singh Reported By : Jatinder Mohan ਸਬੰਧਤ ਖ਼ਬਰਾਂ ਜਤਿੰਦਰ ਮੋਹਨ ਗੁਰਦਾਸਪੁਰ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੁੰਕਰ ਗੁਪਤਾ ਵਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਸਬੰਧੀ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸੁਰਿੰਦਰ ਸਿੰਘ, ਰਾਜਪਾਲ ਸਿੰਘ ਸੇਖੋਂ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ, ਜਯੋਤਸਨਾ ਸਿੰਘ, ਐੱਸ.ਡੀ.ਐੱਮ. ਕਲਾਨੌਰ, ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ ਆਦਿ ਮੌਜੂਦ ਸਨ। ਇਸ਼ਤਿਹਾਰਬਾਜ਼ੀ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਦਰਸ਼ ਚੋਣ ਜਾਬਤਾ ਨੂੰ ਲਾਗੂ ਕਰਨ ਵਿੱਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਐਕਸਪੈਂਡੀਚਰ ਮੋਨਟਰਿੰਗ ਟੀਮਾਂ ਸਥਾਪਤ ਕੀਤੀਆਂ ਗਈਆਂ ਹਨ। ਇਹ ਟੀਮਾਂ ਨਗਦੀ, ਸ਼ਰਾਬ ਅਤੇ ਨਸ਼ੀਲੇ ਪਦਾਰਥ ਵਾਲੀਆਂ ਗੱਡੀਆਂ ਦੀ ਖੋਜ ਕਰਨਗੀਆਂ। ਇਸ ਤੋਂ ਫਲਾਈਇੰਗ ਸੁਕੈਅਡ ਟੀਮਾਂ, ਫਲਾਇੰਗ ਸੁਕੈਅਡ ਸੀ-ਵਿਜ਼ਲ, ਸਟੇਟਿਕ ਸਰਵੇਲੈਂਸ ਟੀਮਾਂ, ਅਕਾਊਟਿੰਗ ਟੀਮਾਂ, ਵੀਡੀਓ ਸਰਵੀਲੈਂਸ ਟੀਮਾਂ, ਵੀਡੀਓ ਵੀਊਗ ਟੀਮਾਂ, ਲਿੱਕਰ ਮੋਨਟਰਿੰਗ ਟੀਮਾਂ ਤੇ ਸਹਾਇਕ ਖਰਚਾ ਆਬਜਰਵਰ ਤਾਇਨਾਤ ਕੀਤੇ ਗਏ ਹਨ।ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਕਿਹਾ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। Whatsapp Facebook Telegram Twitter Join our Channel Join our Channel Tags: Gurdaspur , latest Punjab News First Published : October 16, 2024, 8:08 pm IST ਹੋਰ ਪੜ੍ਹੋ None

About Us

Get our latest news in multiple languages with just one click. We are using highly optimized algorithms to bring you hoax-free news from various sources in India.