NEWS

Holiday: ਪੰਜਾਬ ਦੇ ਇਸ ਜਿਲ੍ਹੇ 'ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਇੱਕ ਵਾਰ ਫੇਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦਿਆਂ 19 ਅਕਤੂਬਰ ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਅਧੀਨ ਹੋਵੇਗੀ। ਪੰਜਾਬੀ ਖਬਰਾਂ / ਖਬਰਾਂ / Punjab / Holiday: ਪੰਜਾਬ ਦੇ ਇਸ ਜਿਲ੍ਹੇ 'ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ Holiday: ਪੰਜਾਬ ਦੇ ਇਸ ਜਿਲ੍ਹੇ 'ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਹੋਰ ਪੜ੍ਹੋ … 1-MIN READ Punjab Last Updated : October 17, 2024, 8:05 am IST Whatsapp Facebook Telegram Twitter Join our Channel Join our Channel Published By : Abhishek Bhardwaj ਸਬੰਧਤ ਖ਼ਬਰਾਂ ਪੰਜਾਬ ਵਿੱਚ ਇੱਕ ਵਾਰ ਫੇਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦਿਆਂ 19 ਅਕਤੂਬਰ ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਅਧੀਨ ਹੋਵੇਗੀ। ਇਸ਼ਤਿਹਾਰਬਾਜ਼ੀ Whatsapp Facebook Telegram Twitter Join our Channel Join our Channel Tags: Bank Holiday , Bank Holidays , Holiday , Holiday announced in punjab , Holiday In Punjab , holidays First Published : October 17, 2024, 8:05 am IST ਹੋਰ ਪੜ੍ਹੋ None

About Us

Get our latest news in multiple languages with just one click. We are using highly optimized algorithms to bring you hoax-free news from various sources in India.