NEWS

ਗਿਆਨੀ ਹਰਪ੍ਰੀਤ ਸਿੰਘ ਦੇ ਹੱਕ 'ਚ ਆਏ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ,ਕਿਹਾ, ‘SGPC ਕਰਦੀ ਹੈ ਸਿੰਘ ਸਾਹਿਬਾਨਾਂ ਦਾ ਸਤਿਕਾਰ

ਗਿਆਨੀ ਹਰਪ੍ਰੀਤ ਸਿੰਘ ਦੇ ਹੱਕ 'ਚ ਆਏ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ,ਕਿਹਾ, ‘SGPC ਕਰਦੀ ਹੈ ਸਿੰਘ ਸਾਹਿਬਾਨਾਂ ਦਾ ਸਤਿਕਾਰ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਦਿੱਤੇ ਗਏ ਅਸਤੀਫੇ ਦੇ ਮਾਮਲੇ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ SGPC ਸਿੰਘ ਸਾਹਿਬਾਨਾਂ ਦਾ ਸਤਿਕਾਰ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਅਜਿਹੇ ਬਿਆਨ ਨਾ ਦੇਣ ਕਿਸ ਦੇ ਨਾਲ ਦੂਰੀਆਂ ਵਧਣ। ਤੁਹਾਨੂੰ ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਡੀਓ ਸੰਦੇਸ਼ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਅਸੀ ਸਾਰੇ ਵੀ ਅਸਤੀਫਾ ਦੇ ਦਿਆਂਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦੇ ਨਾਲ ਹੀ ਵਲਟੋਹਾ ਬਾਰੇ ਬੋਲਦਿਆਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀਆਂ ਧੀਆਂ ਭੈਣਾਂ ਬਾਰੇ ਜੋ ਬਿਆਨ ਦਿੰਦਾ ਹੈ ਉਹ ਸਿੱਖ ਨਹੀਂ ਹੋ ਸਕਦਾ ਹੈ। ਪੰਜਾਬੀ ਖਬਰਾਂ / ਖਬਰਾਂ / Punjab / ਗਿਆਨੀ ਹਰਪ੍ਰੀਤ ਸਿੰਘ ਦੇ ਹੱਕ 'ਚ ਆਏ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ,ਕਿਹਾ, ‘SGPC ਕਰਦੀ ਹੈ ਸਿੰਘ ਸਾਹਿਬਾਨਾਂ ਦਾ ਸਤਿਕਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ 'ਚ ਆਏ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ,ਕਿਹਾ, ‘SGPC ਕਰਦੀ ਹੈ ਸਿੰਘ ਸਾਹਿਬਾਨਾਂ ਦਾ ਸਤਿਕਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ 'ਚ ਆਏ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ,ਕਿਹਾ, ‘SGPC ਕਰਦੀ ਹੈ ਸਿੰਘ ਸਾਹਿਬਾਨਾਂ ਦਾ ਸਤਿਕਾਰ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਦਿੱਤੇ ਗਏ ਅਸਤੀਫੇ ਦੇ ਮਾਮਲੇ ਵਿੱਚ ਕਹਿਣਾ ਹੈ ਕਿ SGPC ਸਿੰਘ ਸਾਹਿਬਾਨਾਂ ਦਾ ਸਤਿਕਾਰ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਅਜਿਹੇ ਬਿਆਨ ਨਾ ਦੇਣ ਕਿਸ ਦੇ ਨਾਲ ਦੂਰੀਆਂ ਵਧਣ। ਹੋਰ ਪੜ੍ਹੋ … 1-MIN READ Punjab Last Updated : October 16, 2024, 9:46 pm IST Whatsapp Facebook Telegram Twitter Join our Channel Join our Channel Published By : Shiv Kumar ਸਬੰਧਤ ਖ਼ਬਰਾਂ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਦਿੱਤੇ ਗਏ ਅਸਤੀਫੇ ਦੇ ਮਾਮਲੇ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ SGPC ਸਿੰਘ ਸਾਹਿਬਾਨਾਂ ਦਾ ਸਤਿਕਾਰ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਅਜਿਹੇ ਬਿਆਨ ਨਾ ਦੇਣ ਕਿਸ ਦੇ ਨਾਲ ਦੂਰੀਆਂ ਵਧਣ। ਤੁਹਾਨੂੰ ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਡੀਓ ਸੰਦੇਸ਼ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਅਸੀ ਸਾਰੇ ਵੀ ਅਸਤੀਫਾ ਦੇ ਦਿਆਂਗੇ। ਇਸ਼ਤਿਹਾਰਬਾਜ਼ੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦੇ ਨਾਲ ਹੀ ਵਲਟੋਹਾ ਬਾਰੇ ਬੋਲਦਿਆਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀਆਂ ਧੀਆਂ ਭੈਣਾਂ ਬਾਰੇ ਜੋ ਬਿਆਨ ਦਿੰਦਾ ਹੈ ਉਹ ਸਿੱਖ ਨਹੀਂ ਹੋ ਸਕਦਾ ਹੈ। Whatsapp Facebook Telegram Twitter Join our Channel Join our Channel Tags: giani harpreet singh , Giani Raghbir Singh , Harjinder singh Dhami , Jathedar , President , Resigned , SAD , SGPC , Shiromani Akali Dal , sri akal takht sahib First Published : October 16, 2024, 9:46 pm IST ਹੋਰ ਪੜ੍ਹੋ None

About Us

Get our latest news in multiple languages with just one click. We are using highly optimized algorithms to bring you hoax-free news from various sources in India.